ਕੋਰੋਨਾ ਤੋਂ ਮੁਕਤ ਹੋਏ 330 ਵਿਅਕਤੀ ਪਰਤੇ ਆਪਣੇ ਘਰਾਂ ਨੂੰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਦਫਤਰ ਜਿਲਾ ਲੋਕ ਸੰਪਰਕ ਅਫਸਰ ਅੰਮਿ੍ਰਤਸਰ
ਅੱਜ 490 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 6033
ਅੰਮਿ੍ਰਤਸਰ, 12 ਮਈ , 2021  ਜਿਲਾ ਅੰਮਿ੍ਰਤਸਰ ਵਿੱਚ ਅੱਜ 490 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 330 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 31546 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 6033 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1158 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 19 ਵਿਅਕਤੀ ਦੀ ਮੌਤ ਹੋਈ ਹੈ।