ਗੁਰਦਾਸਪੁਰ 10 , ਜੁਲਾਈ 2021 10 ਜੁਲਾਈ, 2021 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਾਦਇਤਾਂ ਮੁਤਾਬਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ , ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਪਰਸਨ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ-ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਨਿਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦ ਆਯੋਜਨ ਕੀਤਾ ਗਿਆ ਜਿਸ ਦੀ ਰਹਿਨੁਮਈ ਸ੍ਰੀਮਤੀ ਰਮੇਸ਼ ਕਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਕੀਤੀ ਗਈ । ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲੇ ਦੇ ਨਿਆਂਨਿਕ ਅਧਿਕਾਰੀਆਂ ਦੇ ਕੁੱਲ 11 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਲਿਖੇ ਕਿਸਮਾਂ ਦੇ ਕੇਸ ਲਗਾਏ ਜਾ ਰਹੇ ਹਨ Criminal Compoundable Cases, Cases U/s 138 of NIAct , Bank Recovery Cases . MACI Cases , Matrirnonial Cases , Labour Dispute , Land Acquisition Cases , Electricity and Water Bills ( excluding theft) Cases Services Maters relating to pay allowance , revenue Cases (pending in district courts and High Court ), Retrinal benefits and other Civil Cases rent easmentary rights injunction suits , specifie Perfomance suits ) etc ਆਦਿ ਕੇਸ ਲਗਾਏ ਗਏ । ਇਸ ਤੋਂ ਇਲਾਵਾ Pre- litigative Cases ਜਿਵੇ ਕਿ Case U/s 138 of NIAct Bank Recovery Cases , Labour Dispute , Electricity and Water Bills and others (Criminal Compoundble, Matrimonial and other Civil Dispute ਕੇਸ ਲਗਾਏ ਗਏ ਹਨ । ਇਸ ਲੋਕ ਅਦਾਲਤ ਵਿੱਚ ਰਾਜ਼ਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ ਕੁੱਲ 2116 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 456 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 111788015/- ਰੁਪਹੈ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ।
ਇਸ ਮੌਕੇ ਮਾਨਯੋਗ ਸ੍ਰੀਮਤੀ ਰਮੇਸ਼ ਕੁਮਾਰੀ , ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ ।
ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ ਉਨ੍ਹਾਂ ਦੱਸਿਆ

हिंदी






