ਧਾਨ ਮੰਤਰੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ

ਚੰਡੀਗੜ੍ਹ, 21 JAN 2024

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਉੱਤਰ-ਪੂਰਬ ਰਾਜ ਭਵਿੱਖ ਵਿੱਚ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੇਘਾਲਿਆ ਦੀ ਜਨਤਾ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ! ਅੱਜ ਮੇਘਾਲਿਆ ਦੀ ਅਸਾਧਾਰਣ ਸੰਸਕ੍ਰਿਤੀ ਅਤੇ ਉੱਥੋਂ ਦੀ ਜਨਤਾ ਦੀਆਂ ਉਪਲਬਧੀਆਂ ਦਾ ਕੀਤਰੀਗਾਨ ਕਰਨ ਦਾ ਅਵਸਰ ਹੈ। ਕਾਮਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਮੇਘਾਲਿਆ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ।