ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

Basant Panchami, Saraswati Puja
ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

Chandigarh: 14 FEB 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

“ਦੇਸ਼ਭਰ ਦੇ ਮੇਰੇ ਪਰਿਵਾਰਜਨਾਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਅਨੰਤ ਸ਼ੁਭਕਾਮਨਾਵਾਂ।”