ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ, 21 JUN 2024

ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਅੱਜ ਸਵੇਰੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ.ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ।