ਚੰਡੀਗੜ•, 21 ਅਗਸਤ
ਮੁਕਤਸਰ ਜ਼ਿਲ•ੇ ਦੀ ਬਜੁਰਗ ਔਰਤ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਦੋ ਪੁੱਤਰਾਂ, ਦੋ ਧੀਆਂ ਅਤੇ ਕੇਅਰ ਟੇਕਰ ਨੂੰ 24 ਅਗਸਤ 2020 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ•ਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ•ਾਂ ਇਸ ਮਾਮਲੇ ਦੀ ਇਨਕੁਆਰੀ ਕਰ ਰਹੇ ਅਧਿਕਾਰੀ ਨੂੰ ਵੀ ਪੇਸ਼ ਹੋਣ ਲਈ ਕਿਹਾ ਹੈ।

English






