ਅੱਜ 4 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 9 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALIA
ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

4 Cured, 9 Positive , 0 Death
Dhakoli-7
Gharuan-1
Kharar-2
Total Positive Count – 68846
Total Cured – 67744
Total Active – 33
Total Deaths – 1069
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 7 ਨਵੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68846 ਮਿਲੇ ਹਨ ਜਿਨ੍ਹਾਂ ਵਿੱਚੋਂ 67744 ਮਰੀਜ਼ ਠੀਕ ਹੋ ਗਏ ਅਤੇ 33 ਕੇਸ ਐਕਟੀਵ ਹਨ । ਜਦਕਿ 1069 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 9 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹੈ।