ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਨੇ ਕੀਤੀ 62 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ 

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਨੇ ਕੀਤੀ 62 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ 
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਨੇ ਕੀਤੀ 62 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ 

Sorry, this news is not available in your requested language. Please see here.

ਅੰਮ੍ਰਿਤਸਰ 13 ਮਈ 2022

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵੱਲੋ ਯੂਨਿਕ ਸਕਿਲ ਵਿਕਾਸ ਸਿੱਖਿਆ ਅੰਮ੍ਰਿਤਸਰ ਦੇ 62 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ  ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾ,ਸਵੈ ਰੋਜ਼ਗਾਰ,ਵਿਦੇਸ਼ੀ ਸੈਲ,ਫ੍ਰਰੀ ਟੈਸਟਾਂ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ,ਐਨ.ਡੀ.ਏ ਦੇ ਦਾਖਲੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿੱਚ ਹਫਤਾ ਵਾਰੀ ਪਲੇਸਮੈਂਟਾਂ ਬਾਰੇ ਜਾਣਕਾਰੀ ਦਿਤੀ ਗਈ। ਇਸ ਮੋਕੇ ਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਜੀ,ਸ਼੍ਰੀ ਸੁਰਿੰਦਰ ਸਿੰਘ (ਪੀ.ਐਸ.ਡੀ.ਐਮ) ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ.ਵੰਖ ਖੇਤਰਾਂ ਬਾਰੇ ਦੱਸਿਆ, ਇਸ ਮੋਕੇ ਬੱਚਿਆਂ ਵੱਲੋ ਕੈਰੀਅਰ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ।

ਹੋਰ ਪੜ੍ਹੋ :-ਐਸ.ਟੀ.ਐਫ ਵੱਲੋਂ ਸਮੈਕ ਸਮੇਤ ਪਤੀ ਪਤਨੀ ਗ੍ਰਿਫ਼ਤਾਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਵਿੱਚ ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧਿਆਂ ਬਾਰੇ ਵੀ ਜਾਣੂ ਕਰਵਾਈਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਸ਼੍ਰੀ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ-99157-89068 ਤੇ ਰਾਬਤਾ ਰੱਖ ਸਕਦੇ ਹਨ।