ਨਸ਼ੀਲੀਆ ਗੋਲੀਆ ਸਮੇਤ ਨਸ਼ਾ ਤਸਕਰ ਗ੍ਰਿਫਤਾਰ

Sorry, this news is not available in your requested language. Please see here.

ਜਲਾਲਾਬਾਦ 8 ਨਵੰਬਰ:

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਅਤੇ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ, (ਇੰਨਵੈ) ਫਾਜਿਲਕਾ ਦੀ ਨਿਗਰਾਨੀ, ਸ੍ਰੀ ਸੁਖਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈਂ) ਫਾਜਿਲਕਾ ਜੀ, ਦੀ ਅਗਵਾਈ ਹੇਠ ਨਸ਼ਾ ਸਮੱਗਲਰਾਂ ਦੇ ਖਿਲਾਫ ਵਿਢੀ ਗਈ ਮੁਹਿੰਮ ਤਹਿਤ ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਸਮੇਤ ਸਟਾਫ ਥਾਣਾ ਸਦਰ ਜਲਾਲਾਬਾਦ ਦੀ ਟੀਮ ਵੱਲੋਂ ਕਰਵਾਈ ਕਰਦੇ ਹੋਏ ਜਸਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੀਰੇ ਕੇ ਉਤਾੜ ਦੇ ਖਿਲਾਫ ਨਸ਼ੀਲੀਆ ਗੋਲੀਆ ਦੀ ਮੁਖਬਰੀ ਮਿਲਣ ਪਰ ਮੁਕੱਦਮਾ ਨੰਬਰ 143 ਮਿਤੀ 07.11.2023 ਅ/ਧ 22,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਸਿਜਟਰ ਕਰਵਾ ਕੇ ਉਕਤ ਦੋਸ਼ੀ ਨੂੰ 1000 ਨਸ਼ੀਲੀਆ ਗੋਲੀਆ ਮਾਰਕਾ ਕੋਵਿਡੋਲ 100 ਐਸਆਰ ਸਮੇਤ ਦੇ ਗ੍ਰਿਫਤਾਰ ਕੀਤਾ ਗਿਆ ਹੈ।

  • ਮੁਕੱਦਮਾ ਨੰਬਰ 143 ਮਿਤੀ 07.11.2023 ਅ/ਧ 22,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ
  • ਬਰਖਿਲਾਫ:- 1. ਜਸਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੀਰੇ ਕੇ ਉਤਾੜ ਥਾਣਾ ਅਮੀਰ ਖਾਸ ਜਿਲਾ ਫਾਜ਼ਿਲਕਾ
  • ਕੁੱਲ ਬ੍ਰਾਮਦਗੀ:- 1000 ਨਸ਼ੀਲੀਆਂ ਗੋਲੀਆਂ ਮਾਰਕਾ ਕੋਵਿਡੋਲ 100 ਐਸਆਰ