ਸੇਵਾ ਕੇਂਦਰਾਂ ਦਾ ਸਮਾਂ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ

SANYAM
ਵੋਟਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ  20 ਅਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

Sorry, this news is not available in your requested language. Please see here.

ਪਠਾਨਕੋਟ, 2 ਜੁਲਾਈ 20221 ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮ ਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ. ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਂਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ।