ਜਿਲਾ ਇਕਾਈ ਪੀ ਐੱਸ ਐਮ ਐਸ ਯੂ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ ਮੰਗਾਂ ਦੀ ਪੂਰਤੀ ਲਈ ਭੇਜਿਆ ਗਿਆ ਮੰਗ ਪੱਤਰ

Sorry, this news is not available in your requested language. Please see here.

ਅੰਮ੍ਰਿਤਸਰ 10 ਅਕਤੂਬਰ 2025

ਪੀ ਐੱਸ ਐਮ ਐਸ ਯੂ ਸੂਬਾ ਕਮੇਟੀ ਦੇ ਸੱਦੇ ਤੇ ਜਿਲਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ, ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ।

ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਤੇਜਿੰਦਰ ਸਿੰਘ ਢਿਲੋਂ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਮੁੱਖ ਸਲਾਹਕਾਰ,ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ, ਅਮਨ ਥਰੀਏਵਾਲ ਸੀਨੀਅਰ ਮੀਤ ਪ੍ਰਧਾਨ,ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ, ਲਖਵਿੰਦਰ ਸਿੰਘ ਗਿੱਲ, ਵਿਕਾਸ ਜੋਸ਼ੀ, ਅਜੇ ਸ਼ਰਮਾਂ, ਮਲਕੀਅਤ ਸਿੰਘ,ਦਿਲਬਾਗ ਸਿੰਘ,ਬਿਕਰਮਜੀਤ ਸਿੰਘ,ਜਿਮੀ ਬਧਵਾਰ,ਜਗਜੀਤ ਸਿੰਘ,ਬਲਜਿੰਦਰ ਸਿੰਘ ,ਪਰਵਿੰਦਰ ਸਿੰਘ,ਬਲਦੀਪ ਸਿੰਘ,ਪਵਨ ਕੁਮਾਰ,ਰਕੇਸ਼ ਬਾਬੋਵਾਲ,ਕਮਲਜੀਤ ਸਿੰਘ, ਰਣਜੀਤ ਸਿੰਘ ਰਾਣਾ,ਗੁਰਦੇਵ ਸਿੰਘ, ਕੁਲਦੀਪ ਸਿੰਘ, ਜਗਜੀਵਨ ਸ਼ਰਮਾਂ,ਮਨਦੀਪ ਸਿੰਘ ਅਹੁੱਦੇਦਾਰ ਅਤੇ ਬਹੁਤ ਸਾਰੇ ਸਾਥੀ ਹਾਜ਼ਰ ਸਨ।