ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
ਅੰਮ੍ਰਿਤਸਰ 17 ਅਗਸਤ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਸੰਤ ਸਿੰਘ ਸੁੱਖਾ ਸਿੰਘ ਕਾਲਜ਼ ਆਫ਼ ਕਮਰਸ਼ ਫਾਰ (ਵੂਮੈਨ),ਅੰਮ੍ਰਿਤਸਰ ਵਿਖੇ ਮੈਗਾ ਪੇਲਸਮੈਂਟ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ 21 ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਲਗਭਗ 387 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ।
ਹੋਰ ਪੜ੍ਹੋ – ਦੁਰਗਾ ਮਾਤਾ ਮੰਦਰ ਬਾਜੀਦਪੁਰ ਵਿਖੇ ਜਨਮ ਅਸ਼ਟਮੀ ਮੌਕੇ ਕੱਢੀ ਗਈ ਸ਼ੋਭਾ ਯਾਤਾਰਾ
ਜਿਨ੍ਹਾਂ ਵਿੱਚੋਂ 93 ਬੱਚਿਆਂ ਨੂੰ ਸਾਰਟਲਿਸਟ ਕੀਤਾ ਗਿਆ ਅਤੇ 39 ਪ੍ਰਾਰਥੀਆਂ ਦੀ ਮੌਕੇ ਉੱਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ। ਇਹ ਰੋਜ਼ਗਾਰ ਮੇਲਾ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਸੰਤ ਸਿੰਘ ਸੁੱਖਾ ਸਿੰਘ ਕਾਲਜ਼ ਆਫ਼ ਕਮਰਸ਼ ਫਾਰ (ਵੂਮੈਨ), ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ 10,000 ਤੋਂ ਲੈ ਕੇ 25000 ਪ੍ਰਤੀ ਮਹੀਨਾ ਤਨਖ਼ਾਹ ਪ੍ਰਾਰਥੀਆਂ

हिंदी






