ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

BANNED
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

Sorry, this news is not available in your requested language. Please see here.

ਅੰਮ੍ਰਿਤਸਰ 12 ਜਨਵਰੀ 2022

ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਮਿਤੀ 14-2-2022 ਨੂੰ ਹੋਣ ਜਾ ਰਹੀਆਂ ਹਨ। ਕੋਵਿਡ-19 ਮਹਾਂਮਾਰੀ ਚੋਣ ਕਮਿਸ਼ਨ ਵੱਲੋਂ ਹੋਰ ਹਦਾਇਤਾਂ ਤਹਿਤ ਡਾ. ਰੂਹੀ ਦੁੱਗ ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਅਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ (ਸ਼ਹਿਰ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਆਉਂਦੇ ਪਿੰਡਾਂ/ਕਸਬਿਆਂ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ  ਚੋਣ ਲੜ੍ਹਨ ਦੇ ਚਾਹਵਾਨ ਉਮੀਦਵਾਰ ਨਾਲ ਸਬੰਧਤ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਸਮਾਜਿਕ ਦੂਰੀ ਦਾ ਧਿਆਨ ਰੱਖੇ ਬਿਨ੍ਹਾਂ ਇਕੱਠੇ ਹੋਣ, ਰੋਸ ਰੈਲੀਆਂ ਕਰਨ, ਧਰਨਾ ਦੇਣ, ਮੀਟਿੰਗਾਂ ਕਰਨ ਅਤੇ ਨਾਹਰੇ ਮਾਰਨੇ ਜਾਂ ਲਗਾਉਣ, ਕਿਸੇ ਤਰ੍ਹਾਂ ਦਾ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਬਾਈਕ/ਵੈਹੀਕਲ ਰੈਲੀ ਅਤੇ ਜਲਸਾ-ਜਲੂਸ ਆਦਿ ਕਰਨ ਤੇ ਪਾਬੰਦੀ ਲਗਾੳਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ ਮਿਤੀ 15-1-2022 ਤੱਕ ਲਾਗੂ ਰਹੇਗਾ।

ਹੋਰ ਪੜ੍ਹੋ :-ਖੰਨਾ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲੇ ਸਮੇਤ 2 ਮੁਲਜ਼ਮ ਕਾਬੂ