ਨਵਾਂਸ਼ਹਿਰ, 16 ਨਵੰਬਰ 2021
ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ, ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਹ ਹੁਕਮ 5 ਜਨਵਰੀ 2022 ਤੱਕ ਲਾਗੂ ਰਹਿਣਗੇ।
ਹੋਰ ਪੜ੍ਹੋ :-ਸਵੀਪ ਅਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਭਾਸ਼ਣ ਮੁਕਾਬਲੇ
ਫੋਟੋ :-ਸ੍ਰੀ ਵਿਸ਼ੇਸ਼ ਸਾਰੰਗਲ, ਜ਼ਿਲਾ ਮੈਜਿਸਟ੍ਰੇਟ।

English






