ਚੋਣ ਅਮਲੇ ਨਾਲ ਕੀਤੀ ਮੀਟਿੰਗ

ਚੋਣ ਅਮਲੇ ਨਾਲ ਕੀਤੀ ਮੀਟਿੰਗ
ਚੋਣ ਅਮਲੇ ਨਾਲ ਕੀਤੀ ਮੀਟਿੰਗ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅੰਮ੍ਰਿਤਸਰ 12 ਜਨਵਰੀ 2022

ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਰਿਟਰਨਿੰਗ ਅਫਸਰ-ਕਮ- ਕਮਿਸ਼ਨਰ ਨਗਰ-ਨਿਗਮਅੰਮ੍ਰਿਤਸਰ ਸ਼੍ਰੀ ਸੰਦੀਪ ਰਿਸ਼ੀ ਦੇ ਅਗਵਾਈ ਹੇਠ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਦੇ ਸਾਰੇ ਚੋਣ-ਅਮਲੇ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵਲੋਂ ਚੋਣ-ਕਮੀਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਿਧਾਨ ਸਭਾ ਚੋਣਾਂ ਨੂੰ  ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਪ੍ਰੋਤਸਾਹਿਤ ਕੀਤਾ ਗਿਆ।

ਹੋਰ ਪੜ੍ਹੋ :-ਖੁਦ ਮੈਦਾਨ ‘ਚ ਉਤਰੇ ਅਰਵਿੰਦ ਕੇਜਰੀਵਾਲ

ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ-1 –ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸਅੰਮ੍ਰਿਤਸਰ-ਸ਼੍ਰੀ ਰਾਜਨ ਮਹਿਰਾਸਹਾਇਕ ਰਿਟਰਨਿੰਗ ਅਫਸਰ-2 –ਕਮ- ਜਨਰਲ ਮੈਨੇਜਰਪੰਜਾਬ ਰੋਡਵੇਜ਼ ਅੰਮ੍ਰਿਤਸਰ-ਸ਼੍ਰੀ ਨਵਰਾਜ ਬਾਤਿਸ਼ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ- ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ਼੍ਰੀ ਦਲਜੀਤ ਸਿੰਘਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ- ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅੰਮ੍ਰਿਤਸਰ ਸ਼੍ਰੀ ਰਾਜੇਸ਼ ਸ਼ਰਮਾ ਅਤੇ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ ਹਾਜ਼ਰ ਸਨ ।