ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ

ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ
ਸੁਤੰਤਰਤਾ ਸੰਗਰਾਮ ਦੌਰਾਨ ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ,30 ਜਨਵਰੀ 2022
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਦੇ ਕਮੇਟੀ ਰੂਮ ਵਿਖੇ ਅੱਜ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਉਤੇ ਸਮੂਹ ਦਫਤਰਾਂ ਦੇ ਕਰਮਚਾਰੀਆਂ ਨੇ ਸ਼ਹੀਦਾਂ ਉਤੇ ਫੁਲ ਚੜਾਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।