19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ

NEWS MAKHANI

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

*ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ

ਬਰਨਾਲਾ, 18 ਜਨਵਰੀ

ਜ਼ਿਲ੍ਹਾ ਬਰਨਾਲਾ ਵਿਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।

ਹੋਰ ਪੜ੍ਹੋ :-
ਮਿਸ਼ਨ ਇੰਦਰਧਨੁਸ਼ ਮਿਤੀ 07.02.2022 ਤੋਂ 07.04.2022 ਤੱਕ ਮਨਾਇਆ ਜਾਵੇਗਾ