ਸ੍ਰੀ ਮਹਾਂਵੀਰ ਜਯੰਤੀ ਮੌਕੇ ਜ਼ਿਲ੍ਹੇ ’ਚ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

news makahni
news makhani

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 12 ਅਪਰੈਲ

ਸ੍ਰੀ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਿਤੀ 14 ਅਪਰੈਲ ਨੂੰ ਮਨਾਇਆ ਜਾ ਰਿਹਾ ਹੈ, ਜੋ ਕਿ ਸਿ੍ਸ਼ਟੀ ਦੇ ਸਮੂਹ ਮਾਨਵ ਸਮਾਜ ਅਤੇ ਪਸ਼ੂ ਪੰਛੀਆਂ ਪ੍ਰਤੀ ਦਯਾ ਦੀ ਭਾਵਨਾ ਨੂੰ ਸਮਰਪਿਤ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਹੁਕਮ ਜਾਰੀ ਕਰਦੇ ਹੋਏ ਮਿਤੀ 14 ਅਪਰੈਲ 2022 ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ/ਕਸਬਿਆਂ/ਸ਼ਹਿਰਾਂ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ :_ ਕਣਕ ਦੀ ਰਹਿੰਦ-ਖੂਹਿੰਦ ਨੂੰ ਸਾੜਨ ਤੋਂ ਰੋਕਣ ਲਈ ਨੋਡਲ ਅਫਸਰ ਅਤੇ ਕਲੱਸਟਰ ਅਫ਼ਸਰ ਕੀਤੇ ਨਿਯੁਕਤ: ਡਿਪਟੀ ਕਮਿਸ਼ਨਰ