ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਐਸ.ਏ.ਐਸ ਨਗਰ, 19 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 36865 ਮਿਲੇ ਹਨ ਜਿਨ੍ਹਾਂ ਵਿੱਚੋਂ 36865 ਮਰੀਜ਼ ਠੀਕ ਹੋ ਗਏ ਅਤੇ 6390 ਕੇਸ ਐਕਟੀਵ ਹਨ । ਜਦਕਿ 506 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 609 ਮਰੀਜ਼ ਠੀਕ ਹੋਏ ਹਨ ਅਤੇ 792 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 65 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 331 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 43 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 102 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 222 ਕੇਸ ਸ਼ਾਮਲ ਹਨ।
SAS Nagar Covid-19 update 19/4/2021
792 Positive Cases, 609 Recoveries, 4 Death
Derabassi-65
Dhakoli-331
Lalru-3
Boothgarh-11
Gharuan-43
Kharar-102
Kurali-14
Banur-1
Mohali-222
Total Positive Count – 36865
Total Cured – 29969
Total Active – 6390
Total Deaths – 506

English






