ਤਰਨ ਤਾਰਨ, 21 ਅਪ੍ਰੈਲ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ, ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ‘ਤੇ ਮੁਕਮੰਲ ਤੌਰ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।
ਪਾਬੰਦੀ ਦੇ ਇਹ ਹੁਕਮ 17 ਜੂਨ, 2021 ਤੱਕ ਲਾਗੂ ਰਹਿਣਗੇ।

English





