ਜ਼ਿਲਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਬਰਨਾਲਾ, 15 ਮਈ, 2021

        ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੰਜਾਬ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਰਨਾਲਾ ਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

        ਇਹ ਹੁਕਮ 15 ਜੂਨ 2021 ਤੱਕ ਲਾਗੂ ਰਹਿਣਗੇ।