ਫਾਜ਼ਿਲਕਾ, 11 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18259 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ ਪਰ ਅਜੇ ਵੀ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 19507 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 69 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 49 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 759 ਹੈ ਅਤੇ ਮੌਤਾਂ ਦੀ ਗਿਣਤੀ 489 ਹੋ ਗਈ ਹੈ।

English