ਹੁਸ਼ਿਆਰਪੁਰ, 20 ਅਪ੍ਰੈਲ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 95758 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਦਕਿ ਵੱਖ-ਵੱਖ ਏਜੰਸੀਆਂ ਵਲੋਂ 94086 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 18021 ਮੀਟ੍ਰਿਕ ਟਨ, ਮਾਰਕਫੈਡ ਵਲੋਂ 23672, ਪਨਸਪ ਵਲੋਂ 19527, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 12563 ਅਤੇ ਐਫ.ਸੀ.ਆਈ ਵਲੋਂ 20303 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ।
कार्यालय जिला लोक संपर्क अधिकारी, होशियारपुर
जिले कि मंडियों में अब तक हुई 94086 मीट्रिक टन गेहूं की खरीद: डिप्टी कमिश्नर
होशियारपुर, 20 अप्रैल:
डिप्टी कमिश्नर अपनीत रियात ने बताया कि जिले की मंडियों में निर्विघ्न गेहूं की खरीद की जा रही है। उन्होंने बताया कि अब तक जिले की मंडियों में 95758 मीट्रिक टन गेहूं की आमद हो चुकी है जबकि अलग-अलग एजेंसियों की ओर से 94086 मीट्रिक टन गेहूं की खरीद कर ली गई है। उन्होंने बताया कि पनग्रेन की ओर से 18021 मीट्रिक टन, मार्कफैड की ओर से 23672, पनसप की ओर से 19527, पंजाब स्टेट वेयर हाउस कार्पोरेशन की ओर से 12563 व एफ.सी.आई. की ओर से 20303 मीट्रिक टन गेहूं की खरीद की जा चुकी है।
अपनीत रियात ने कहा कि किसानों को मंडियों में किसी तरह की समस्या नहीं आने दी जागी व पंजाब सरकार की ओर से मंडियों से गेहूं का एक-एक दाना खरीदा जाएगा। उन्होंने कहा कि जहां मंडियों में जहां सुचारु ढंग से गेहूं की खरीद की जा रही है, वहीं कोविड-19 के प्रभाव को फैलने से रोकने के लिए विशेष कदम उठाए गए हैं।

English




