ਚੰਡੀਗੜ੍ਹ, 20 ਨਵੰਬਰ 2025
ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

© all rights reserved to newsmakhani.com

