ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਭੰਗ

BANWARILAL PUROHIT
BANWARILAL PUROHIT GREETS PEOPLE ON CHRISTMAS
ਚੰਡੀਗੜ੍ਹ, 11 ਮਾਰਚ:
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ 11 ਮਾਰਚ, 2022 ਦੀ ਦੁਪਹਿਰ ਤੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।