ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ

Harjot Singh Bains
Harjot Singh Bains
ਉੱਚ ਪੱਧਰੀ ਜਾਂਚ ਦੇ ਹੁਕਮ, ਪਰਚਾ ਲੀਕ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਬਖਸ਼ਿਆ ਜਾਵੇਗਾ : ਸਿੱਖਿਆ ਮੰਤਰੀ

ਚੰਡੀਗੜ੍ਹ, 24 ਫਰਵਰੀ 2023

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 12ਵੀ ਜਮਾਤ ਦਾ ਅੱਜ ਹੋਣ ਵਾਲਾ ਪਰਚ ਲੀਕ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਅੱਜ ਹੋਣ ਵਾਲਾ 12 ਵੀ ਜਮਾਤ   ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ।
ਸ.ਬੈਂਸ ਨੇ ਇਸ ਦੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ  ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਪੜ੍ਹੋ – ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ