ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਆਰ. ਵੈਂਕਟਰਮਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

Chandigarh 04 DEC 2023  

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਦਸੰਬਰ, 2023) ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਆਰ. ਵੈਂਕਟਰਮਨ ਦੀ ਜਨਮ ਵਰ੍ਹੇਗੰਢ ‘ਤੇ  ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ।