ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Ram Nath Kovind
ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

Chandigarh: 12 NOV 2023  

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐਕਸ  (X) ‘ਤੇ   ਪੋਸਟ ਕੀਤਾ;

“ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਦੇ ਨਿਵਾਸ ‘ਤੇ ਜਾ ਕੇ ਉਨ੍ਹਾਂ ਨੂੰ ਪਰਿਵਾਰ ਸਮੇਤ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।”