ਦਿੱਲੀ, 17 ਅਪ੍ਰੈਲ 2025
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਨੇ ਆਪਣੀ ਰਾਜਨੀਤੀ ਵਿੱਚ ਦੇਸ਼ ਹਿਤ ਨੂੰ ਹਮੇਸ਼ਾ ਸਭ ਤੋਂ ਉੱਪਰ ਰੱਖਿਆ। ਸਮਾਜਿਕ ਸਦਭਾਵਨਾ ਅਤੇ ਰਾਸ਼ਟਰ ਨਿਰਮਾਣ ਦੇ ਉਨ੍ਹਾਂ ਦੇ ਪ੍ਰਯਾਸਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।”

English






