ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਸ੍ਰ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੱਖ ਮੰਤਰੀ ਪੰਜਾਬਅਤੇ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਬਣਨ ‘ਤੇ ਲੱਖ-ਲੱਖ ਵਧਾਈਆਂ ਦਿੱਤੀਆਂ

JJ
ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਸ੍ਰ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੱਖ ਮੰਤਰੀ ਪੰਜਾਬਅਤੇ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਬਣਨ 'ਤੇ ਲੱਖ-ਲੱਖ ਵਧਾਈਆਂ ਦਿੱਤੀਆਂ

ਜਗਰਾਓ 21 ਸਤੰਬਰ 2021

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਅੱਜ ਜਗਰਾਓ ਝਾਂਸੀ ਰਾਣੀ ਚੌਂਕ ਵਿਖੇ ਸ੍ਰ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੱਖ ਮੰਤਰੀ ਪੰਜਾਬ ਅਤੇ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਬਣਨ ‘ਤੇ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਇਸ ਖੁਸ਼ੀ ਵਿੱਚ ਲੱਡੂ ਵੰਡੇ।

ਉਨ੍ਹਾਂ ਕਿਹਾ ਕਿ ਸ੍ਰ. ਚਰਨਜੀਤ ਸਿੰਘ ਚੰਨੀ ਜੀ ਨੂੰ ਮੁੱਖ ਮੰਤਰੀ ਪੰਜਾਬ ਅਤੇ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉੱਪ ਮੁੱਖ ਮੰਤਰੀ ਬਣਨ ‘ਤੇ ਸਾਰੇ ਹੀ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਹੋਰ ਪੜ੍ਹੋ :-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਦੇ ਪੱਤਰ ‘ਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਵਾਈ

ਇਸ ਮੌਕੇ ਉਨ੍ਹਾਂ ਨਾਲ ਅਨਮੋਲ ਗੁਪਤਾ ਐੱਮ ਸੀ, ਰਜਤ ਅਰੋੜਾ, ਅਮਿੱਤ ਕਲਿਆਣ, ਗੋਰਾ ਲੱਧਡ਼, ਵਰੁਣ ਵਿਧਾਤਾ ਜਵੈਲਰ ਵਾਲੇ ਕੇਤਨ ਜੈਨ, ਗੁਰਜੀਤ ਸਿੰਘ ਗੇਟਾਂ, ਹਰਮੇਲ ਮੱਲਾ, ਮਨਜੀਤ ਸਿੰਘ ਬੁਚਕਰ, ਸੰਜੂ ਵਰਮਾ, ਜਗਦੀਸ਼ ਸਰਪੰਚ ਗਾਲਿਬ ਰਣ ਸਿੰਘ, ਜੀ ਪੀ ਸਿੰਘ, ਡਾ ਬਲਜਿੰਦਰ ਸਿੰਘ ਲੱਖਾ, ਕੇ ਪੀ ਰਾਣਾ, ਸੁਤੰਤਰ ਗਿੱਲ, ਬਾਵਾ ਮੋਗਲਾ  ਮਯੰਕ ਜੈਨ  ਕੁਲਵਿੰਦਰ ਸਿੰਘ ਤਿਹਾੜਾ, ਅਰੁਨ ਕੁਮਾਰ ਗਿੱਲ, ਸੁਧੀਰ ਗੋਇਲ, ਨਛੱਤਰ ਸਿੰਘ ਡੱਲਾ, ਸਵਰਨ ਸੇਠ ਪੱਤੀ ਮੁਲਤਾਨੀ ਅਤੇ ਹੋਰ ਵੱਡੀ ਗਿਣਤੀ ਲੋਕ ਮੌਜੂਦ ਸਨ।