
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦ ਸੈਂਟਰਲ ਵਾਲਮੀਕਿ ਸਭਾ, ਇੰਡਿਆ ਦੇ ਨਵੇਂ ਵਰੇ ਦਾ ਕੈਲੰਡਰ ਵੀਰਵਾਰ ਨੂੰ ਜਾਰੀ ਕੀਤਾ ਗਿਆ। ਉਨਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ, ਵਿਧਾਇਕ (ਖੰਨਾ) ਗੁਰਕੀਰਤ ਸਿੰਘ ਕੋਟਲੀ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਵੀ ਨਜ਼ਰ ਆ ਰਹੇ ਹਨ।

English






