ਗੁਰਦਾਸਪੁਰ, 31 ਦਸੰਬਰ 2021
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਡਾ. ਨਾਨਕ ਸਿੰਘ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਸ਼ੁੱਭਕਾਮਨਾਵਾਂ ਦਿਦਿੰਆਂ ਸਾਰਿਆਂ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਹੋਰ ਪੜ੍ਹੋ :-ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ
ਉਨਾਂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀ, ਵਿਕਾਸ , ਅਮਨ-ਸ਼ਾਂਤੀ ਤੇ ਖੁੁਸ਼ਹਾਲੀ ਲੈ ਕੇ ਆਵੇ। ਉਨਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਮੇਸ਼ਾਂ ਜ਼ਿਲਾ ਵਾਸੀਆਂ ਦੀ ਸੇਵਾ ਲਈ ਤਤਪਰ ਹੈ ਅਤੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।

English






