ਹਰਿਆਣਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 26 JUN 2024 

ਹਰਿਆਣਾ ਦੇ ਰਾਜਪਾਲ, ਸ਼੍ਰੀ ਬੰਡਾਰੂ ਦੱਤਾਤ੍ਰੇਯ (Shri Bandaru Dattatreya) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ;

“ਹਰਿਆਣਾ ਦੇ ਰਾਜਪਾਲ, ਸ਼੍ਰੀ ਬੰਡਾਰੂ ਦੱਤਾਤ੍ਰੇਯ (Shri Bandaru Dattatreya)  ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”