ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Governor of Punjab calls on Prime Minister
Governor of Punjab calls on Prime Minister

Chandigarh 04 DEC 2023 

ਪੰਜਾਬ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਪੰਜਾਬ ਦੇ ਰਾਜਪਾਲ, ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM @narendramodi) ਨਾਲ ਮੁਲਾਕਾਤ ਕੀਤੀ।”