ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ,  02 FEB 2024 

ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ  ਐਡਮਿਰਲ (ਸੇਵਾਮੁਕਤ) ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ  (X)‘ਤੇ ਪੋਸਟ ਕੀਤਾ:

“ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ ਕੇ ਜੋਸ਼ੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”