
ਗੁਦਰਾਪੁਰ 25 ਫਰਵਰੀ 2022
ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜ਼ਨ) –ਕਮ- ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸਕਲਾਂ ਨੂੰ ਸੁਣਿਆ ਗਿਆ। ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) –ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ । ਇਸ ਦੌਰੇ ਦੌਰਾਂਨ ਸੁਪਰੇਡੈਂਟ ਜੇਲ , ਸ੍ਰੀ ਆਰ. ਐਸ. ਹੁੰਦਲ ਅਤੇ ਬਾਕੀ ਸਟਾਫ ਵੀ ਮੌਜੂਦ ਸੀ ।

English





