ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਹੋਣਗੇ

Manpreet Singh Ayali SAD
Manpreet Singh Ayali new leader of SAD Legislative Party

ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ

ਚੰਡੀਗੜ੍ਹ, 17 ਮਾਰਚ 2022

ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ  ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।

ਹੋਰ ਪੜ੍ਹੋ :-ਮੇਰੀ ਪੈਨਸ਼ਨ ਲੋੜਵੰਦ ਬੱਚੀਆਂ ਦੀ ਪੜ੍ਹਾਈ ਦੇ ਲੇਖੇ ਲਗਾਈ ਜਾਵੇ : ਪ੍ਰਕਾਸ਼ ਸਿੰਘ ਬਾਦਲ

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ।