21 ਫਰਵਰੀ 2022 ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ

SONALI GIRI
ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਅਤੇ ਸ੍ਰੀ  ਅਨੰਦਪੁਰ ਸਾਹਿਬ ਨੂੰ ਸੈਕਟਰਾਂ ਵਿਚ ਵੰਡ ਕੇ ਸਬ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ-ਮੇਲਾ ਅਫਸਰ
ਰੂਪਨਗਰ, 12 ਫਰਵਰੀ 2022
ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਸਰਕਾਰ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਚੰਡੀਗੜ੍ਹ ਦੇ ਨਿਰਦੇਸ਼ ਅਨੁਸਾਰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ 21 ਫਰਵਰੀ 2022 ਨ਼ੂੰ ਸਵੇਰੇ 11.00 ਵਜੇ ਸਰਕਾਰੀ ਦਫਤਰਾਂ ਵਿੱਚ ਮਾਤ ਭਾਸ਼ਾ ਦਿਵਸ ਮਨਾਇਆ ਜਾਵੇਗਾ।

ਹੋਰ ਪੜ੍ਹੋ :-18 ਫਰਵਰੀ ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇ ਘੋਸ਼ਿਤ

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਇਸ ਮੌਕੇ ਤੇ ਸਮੂਹ ਮੁਖੀ/ਅਧਿਕਾਰੀ/ਕਰਮਚਾਰੀ ਮਾਂ ਬੋਲੀ ਪੰਜਾਬੀ ਪ੍ਰਤੀ ਇੱਕ ਅਹਿਦ ਲੈਣਗੇ।