ਸ਼ਹਿਰੀ ਖੇਤਰ ਵਿੱਚ 5-5 ਮਰਲੇ ਦੇ ਪਲਾਟ ਦੇਣ ਦੀ ਕੋਈ ਸਕੀਮ ਨਹੀਂ ਚੱਲ ਰਹੀ ਹੈ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

ਗੁਰਦਾਸਪੁਰ, 1 ਨਵੰਬਰ 2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਸ਼ਹਿਰਾੀ ਖੇਤਰ ਵਿੱਚ 5-5 ਮਹਲੇ ਪਲਾਟ ਦੇਣ ਦੀ ਕੋਈ ਸਕੀਮ ਨਹੀਂ ਚੱਲ ਰਹੀ ਹੈ, ਇਸ ਲਈ ਲੋਕ ਅਫਵਾਹਾਂ ਵਿੱਚ ਨਾ ਆਉਣ।

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 12 ਲੱਖ 11 ਹਜ਼ਾਰ 458 ਮੀਟ੍ਰਿਕ ਟਨ ਹੋਈ : ਸੰਦੀਪ ਹੰਸ

ਉਨ੍ਹਾਂ ਅੱਗੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਸ਼ਹਿਰਾਂ ਅੰਦਰ ਵੱਸਦੇ ਲੋਕਾਂ ਵਲੋ 5-5 ਮਰਲੇ ਪਲਾਟ ਲੈਣ ਲਈ ਸਬੰਧਤ ਦਫਤਰਾਂ ਵਿਚ ਚੱਕਰ ਲਗਾਏ ਜਾ ਰਹੇ ਹਨ, ਪਰ ਇਸ ਤਰ੍ਹਾਂ ਦੀ ਕੋਈ ਸਕੀਮ ਨਹੀ ਚੱਲ ਰਹੀ ਹੈ।