ਚੰਡੀਗੜ੍ਹ, 01 NOV 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਪਿਰਾਵੀ ਦੇ ਵਿਸ਼ੇਸ਼ ਮੌਕੇ ਉੱਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਕੇਰਲ ਪਿਰਾਵੀ ਦੇ ਵਿਸ਼ੇਸ਼ ਮੌਕੇ ‘ਤੇ ਸ਼ੁਭਕਾਮਨਾਵਾਂ। ਆਪਣੀ ਲਗਨ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਦੀ ਸਮ੍ਰਿੱਧ ਟੇਪਸਟਰੀ (tapestry) ਲਈ ਜਾਣੇ ਜਾਂਦੇ, ਕੇਰਲ ਦੇ ਲੋਕ ਲਚੀਲੇਪਣ ਅਤੇ ਦ੍ਰਿੜ ਸੰਕਲਪ ਨੂੰ ਦਰਸਾਉਂਦੇ ਹਨ। ਉਨ੍ਹਾਂ ਨੂੰ ਹਮੇਸ਼ਾ ਸਫਲਤਾ ਮਿਲੇ ਅਤੇ ਉਹ ਆਪਣੀਆਂ ਪ੍ਰਾਪਤੀਆਂ ਨਾਲ ਪ੍ਰੇਰਿਤ ਕਰਦੇ ਰਹਿਣ।”

English






