ਚੰਡੀਗੜ੍ਹ, 10 NOV 2023
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮਸ਼ਹੂਰ ਸਿਨੇਮਾ ਸ਼ਖਸੀਅਤ ਸ਼੍ਰੀਮਤੀ ਸਾਇਰਾ ਬਾਨੋ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਇਰਾ ਬਾਨੋ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ। ਸਿਨੇਮਾ ਦੀ ਦੁਨੀਆ ਵਿੱਚ ਉਨ੍ਹਾਂ ਦੇ ਮੋਹਰੀ ਕੰਮ ਦੀ ਪੀੜ੍ਹੀ ਦਰ ਪੀੜ੍ਹੀ ਪ੍ਰਸ਼ੰਸਾ ਕੀਤੀ ਜਾਂਦੀ ਰਹੀ ਹੈ। ਅਸੀਂ ਕਈ ਵਿਸ਼ਿਆਂ ‘ਤੇ ਬਹੁਤ ਵਧੀਆ ਗੱਲਬਾਤ ਕੀਤੀ।”

English






