Chandigarh: 13 DEC 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਨ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਅੱਜ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (x) ‘ਤੇ ਪੋਸਟ ਕੀਤਾ:
“ਅੱਜ, ਅਸੀਂ ਸੰਨ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਬਹਾਦਰ ਸੁਰੱਖਿਆ ਕਰਮੀਆਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕਰਦੇ ਹਾਂ। ਖ਼ਤਰੇ ਦੇ ਸਾਹਮਣੇ ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਹਮੇਸ਼ਾ ਸਾਡੇ ਰਾਸ਼ਟਰ ਦੀ ਯਾਦ ਵਿੱਚ ਅੰਕਿਤ ਰਹੇਗਾ।”

English






