ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸੁਤੰਤਰਤਾ ਸੈਨਾਨੀ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਸੇਵਾ ਦੇ ਪ੍ਰਤੀ ਸਮਰਪਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

© all rights reserved to newsmakhani.com

