ਦਿੱਲੀ, 11 ਅਪ੍ਰੈਲ 2025
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ-ਸੁਮਨ ਅਰਪਿਤ ਕੀਤੇ ਅਤੇ ਉਨ੍ਹਾਂ ਨੂੰ ਮਾਨਵਤਾ ਦਾ ਸੱਚਾ ਸੇਵਕ ਦੱਸਿਆ।
ਐਕਸ (X) ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ:
“ਮਾਨਵਤਾ ਦੇ ਸੱਚੇ ਸੇਵਕ ਮਹਾਤਮਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸਾਦਰ ਨਮਨ। ਉਨ੍ਹਾਂ ਨੇ ਸਮਾਜ ਦੇ ਸ਼ੋਸ਼ਿਤ ਅਤੇ ਵੰਚਿਤ ਵਰਗਾਂ ਦੇ ਕਲਿਆਣ ਦੇ ਲਈ ਅਪਣਾ ਜੀਵਨ ਸਮਰਪਿਤ ਕਰ ਦਿੱਤਾ। ਦੇਸ਼ ਦੇ ਲਈ ਉਨ੍ਹਾਂ ਦਾ ਅਮੁੱਲ ਯੋਗਦਾਨ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”

English






