ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ਚੰਡੀਗੜ੍ਹ, 02 ਅਕਤੂਬਰ 2024

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਐਕਸ (X) ‘ਤੇ ਆਪਣੀ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

“ਦੇਸ਼ ਦੇ ਜਵਾਨ, ਕਿਸਾਨ ਅਤੇ ਸਵੈਮਾਨ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ।”