
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਚੰਡੀਗੜ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2021 ਦਾ ਕੈਲੰਡਰ ਜਾਰੀ ਕਰਦੇ ਹੋਏ।
ਕੈਲੰਡਰ ਦਾ ਡਿਜ਼ਾਇਨ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੁਆਰਾ ਤਿਆਰ ਕੀਤਾ ਗਿਆ ਹੈ।


© all rights reserved to newsmakhani.com

