ਪੰਜਾਬ ਸਰਕਾਰ ਨੇ ਕਮਲ ਕਿਸ਼ੋਰ ਯਾਦਵ ਨੂੰ ਕਮਿਸ਼ਨਰ-ਕਮ-ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਜੋਂ ਰੀ-ਡੈਜਿਗਨੇਟ ਕੀਤਾ

ਚੰਡੀਗੜ, 30 ਅਗਸਤ 2021

ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ. (2003) ਨੂੰ ਕਮਿਸ਼ਨਰ-ਕਮ-ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਜੋਂ ਰੀ-ਡੈਜਿਗਨੇਟ ਕੀਤਾ ਗਿਆ ਹੈ।