ਚੰਡੀਗੜ, 21 ਅਗਸਤ:
ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 12ਵੇਂ ਸਮਾਗਮ ਲਈ 28 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

© all rights reserved to newsmakhani.com

