ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

vidhan sabha

15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਗਿਆਰਵੇਂ ਸਮਾਗਮ ਲਈ ਰਾਜਪਾਲ, ਪੰਜਾਬ ਦੁਆਰਾ ਵੀਰਵਾਰ, ਮਿਤੀ 20 ਫਰਵਰੀ, 2020 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ• ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ।