ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਜੂਨ ਨੂੰ

ਚੰਡੀਗੜ, 15 ਜੂਨ :-  

ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸਮਾਗਮ ਲਈ 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

ਹੋਰ ਪੜ੍ਹੋ :- ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ: ਅਰਵਿੰਦ ਕੇਜਰੀਵਾਲ

——